Bible Language

Deuteronomy 12:8 (NLV) New Life Verson

Versions

PAV   ਤੁਸੀਂ ਕੋਈ ਅਜੇਹਾ ਕੰਮ ਨਾ ਕਰਿਓ ਜਿਵੇਂ ਅੱਜ ਅਸੀਂ ਏਥੇ ਕਰਦੇ ਹਾਂ। ਏਥੇ ਹਰ ਮਨੁੱਖ ਜੋ ਉਸ ਦੀ ਨਿਗਾਹ ਵਿੱਚ ਭਲਾ ਹੈ ਉਹੀ ਕਰਦਾ ਹੈ
IRVPA   ਉੱਥੇ ਤੁਸੀਂ ਅਜਿਹਾ ਕੋਈ ਕੰਮ ਨਾ ਕਰਨਾ ਜਿਵੇਂ ਅਸੀਂ ਇੱਥੇ ਕਰਦੇ ਹਾਂ, ਅਰਥਾਤ ਜੋ ਕੁਝ ਜਿਸ ਨੂੰ ਠੀਕ ਲੱਗਦਾ ਹੈ, ਉਹ ਉਹੀ ਕਰਦਾ ਹੈ।