Bible Language

Deuteronomy 13:15 (NLV) New Life Verson

Versions

PAV   ਤਾਂ ਤੁਸੀਂ ਉਸ ਸ਼ਹਿਰ ਦੇ ਵਸਨੀਕਾਂ ਨੂੰ ਜ਼ਰੂਰ ਤੇਗ ਦੀ ਧਾਰ ਨਾਲ ਵੱਢ ਸੁੱਟਣਾ, ਉਸ ਨੂੰ, ਉਸ ਦੇ ਵਿੱਚ ਦੀਆਂ ਸੱਭ ਚੀਜ਼ਾਂ ਨੂੰ ਉਸ ਦੇ ਡੰਗਰਾਂ ਨੂੰ ਤੇਗ ਦੀ ਧਾਰ ਨਾਲ ਅਰਪਣ ਕਰ ਦੇਣਾ
IRVPA   ਤਾਂ ਤੁਸੀਂ ਉਸ ਸ਼ਹਿਰ ਦੇ ਵਾਸੀਆਂ ਨੂੰ ਜ਼ਰੂਰ ਹੀ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ, ਉਸ ਦੇ ਵਿੱਚ ਦੀਆਂ ਸਭ ਚੀਜ਼ਾਂ ਨੂੰ ਅਤੇ ਉਸ ਦੇ ਪਸ਼ੂਆਂ ਨੂੰ ਤਲਵਾਰ ਦੀ ਧਾਰ ਨਾਲ ਪੂਰੀ ਤਰ੍ਹਾਂ ਨਾਸ ਕਰ ਦੇਣਾ।