Bible Language

Deuteronomy 14:23 (NLV) New Life Verson

Versions

PAV   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਧਾਉਣ ਲਈ ਚੁਣੇ ਆਪਣੇ ਅੰਨ, ਆਪਣੀ ਨਵੀਂ ਮੈਂ, ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਲੋਠਿਆਂ ਨੂੰ ਖਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਸਦਾ ਤੀਕ ਰੱਖਣਾ ਸਿੱਖੋ
IRVPA   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਸਦਾ ਤੱਕ ਮੰਨਣਾ ਸਿੱਖੋ।