Bible Language

Deuteronomy 19:11 (NLV) New Life Verson

Versions

PAV   ਪਰ ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖਦਾ ਹੋਇਆ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਉੱਠ ਕੇ ਉਸ ਦੀ ਜਾਨ ਨੂੰ ਇਉਂ ਮਾਰੇ ਕਿ ਉਹ ਮਰ ਜਾਵੇ ਅਤੇ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ
IRVPA   ਪਰ ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖ ਕੇ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਅਤੇ ਫੇਰ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ,