Bible Language

Deuteronomy 19:21 (NLV) New Life Verson

Versions

PAV   ਤੁਹਾਡੀਆਂ ਅੱਖਾਂ ਉਸ ਉੱਤੇ ਤਰਸ ਨਾ ਖਾਣ। ਜਾਨ ਦੇ ਵੱਟੇ ਜਾਨ, ਅੱਖ ਦੇ ਵੱਟੇ ਹੱਥ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਅਤੇ ਪੈਰ ਦੇ ਵੱਟੇ ਪੈਰ।।
IRVPA   ਤੁਸੀਂ ਬਿਲਕੁਲ ਤਰਸ ਨਾ ਖਾਇਓ: ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ। PE