Versions
PAV ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੰਨ੍ਹ ਵਿੱਚੋਂ ਲੱਕੜੀ ਵੱਢਣ ਜਾਵੇ ਅਤੇ ਜਦ ਉਸ ਦਾ ਹੱਥ ਰੁੱਖ ਦੇ ਵੱਢਣ ਲਈ ਕੁਹਾੜੀ ਦਾ ਇੱਕ ਟੱਕ ਮਾਰੇ ਅਤੇ ਫਲ ਦਸਤੇ ਤੋਂ ਘਸ ਕੇ ਨਿੱਕਲ ਜਾਵੇ ਅਤੇ ਉਸ ਦੇ ਗੁਆਂਢੀ ਉੱਤੇ ਇਉਂ ਪਵੇ ਕਿ ਉਹ ਮਰ ਜਾਵੇ ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ ਅਤੇ ਜੀਉਂਦਾ ਰਹੇ
IRVPA ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਜੰਗਲ ਵਿੱਚੋਂ ਲੱਕੜੀ ਵੱਢਣ ਲਈ ਜਾਵੇ ਅਤੇ ਜਦ ਉਹ ਹੱਥ ਵਿੱਚ ਕੁਹਾੜੀ ਫੜ੍ਹ ਕੇ ਰੁੱਖ ਨੂੰ ਵੱਢਣ ਲਈ ਟੱਕ ਮਾਰੇ ਅਤੇ ਕੁਹਾੜੀ ਦਾ ਫਲ ਦਸਤੇ ਵਿੱਚੋਂ ਨਿੱਕਲ ਕੇ ਉਸ ਦੇ ਗੁਆਂਢੀ ਨੂੰ ਅਜਿਹਾ ਵੱਜੇ ਕਿ ਉਹ ਮਰ ਜਾਵੇ, ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ ਅਤੇ ਜੀਉਂਦਾ ਰਹੇ।