Bible Language

Deuteronomy 19:6 (NLV) New Life Verson

Versions

PAV   ਐਉਂ ਨਾ ਹੋਵੇ ਭਈ ਖੂਨ ਦਾ ਬਦਲਾ ਲੈਣ ਵਾਲਾ ਜਦੋਂ ਉਸ ਦਾ ਮਨ ਜਲ ਰਿਹਾ ਹੈ ਖੂਨੀ ਦੇ ਮਗਰ ਪੈ ਕੇ ਏਸ ਲਈ ਕਿ ਉਹ ਰਾਹ ਬਹੁਤ ਲੰਮਾ ਹੈ ਉਸ ਨੂੰ ਫੜ ਲਵੇ ਅਤੇ ਜਾਨ ਤੋਂ ਮਾਰ ਦੇਵੇ ਪਰ ਉਹ ਮਰਨ ਜੋਗ ਨਹੀਂ ਸੀ ਕਿਉਂ ਜੋ ਉਸ ਦਾ ਉਹ ਦੇ ਨਾਲ ਪਹਿਲਾ ਉਹ ਦੇ ਨਾਲ ਕੋਈ ਵੈਰ ਨਹੀਂ ਸੀ
IRVPA   ਅਜਿਹਾ ਨਾ ਹੋਵੇ ਕਿ ਰਾਹ ਲੰਮਾ ਹੋਣ ਦੇ ਕਾਰਨ ਖ਼ੂਨ ਦਾ ਬਦਲਾ ਲੈਣ ਵਾਲਾ ਆਪਣੇ ਗੁੱਸੇ ਦੀ ਜਲਣ ਵਿੱਚ ਖ਼ੂਨੀ ਦਾ ਪਿੱਛਾ ਕਰਕੇ ਉਸ ਨੂੰ ਫੜ ਲਵੇ ਅਤੇ ਜਾਨ ਤੋਂ ਮਾਰ ਦੇਵੇ ਭਾਵੇਂ ਉਹ ਮਰਨ ਯੋਗ ਨਹੀਂ ਸੀ, ਕਿਉਂ ਜੋ ਉਹ ਪਹਿਲਾਂ ਤੋਂ ਉਸ ਨਾਲ ਵੈਰ ਨਹੀਂ ਰੱਖਦਾ ਸੀ।