Bible Language

Deuteronomy 1:21 (NLV) New Life Verson

Versions

PAV   ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਏਹ ਧਰਤੀ ਰੱਖੀ ਹੈ! ਚੜ੍ਹ ਜਾਓ ਅਤੇ ਕਬਜਾ ਕਰੋ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਬੋਲਿਆ ਹੈ! ਨਾ ਡਰੋ ਅਤੇ ਨਾ ਘਾਬਰੋ!
IRVPA   ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!”