Bible Language

Deuteronomy 1:42 (NLV) New Life Verson

Versions

PAV   ਪਰ ਯਹੋਵਾਹ ਨੇ ਮੈਨੂੰ ਆਖਿਆ ਕਿ ਉਨ੍ਹਾਂ ਨੂੰ ਆਖ ਕਿ ਉਤਾਹਾਂ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਸੰਗ ਨਹੀਂ ਹਾਂ ਮਤੇ ਤੁਸੀਂ ਆਪਣੇ ਵੈਰੀਆ ਅੱਗੇ ਮਾਰੇ ਜਾਓ
IRVPA   ਪਰ ਯਹੋਵਾਹ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।”