Bible Language

Deuteronomy 21 (NLV) New Life Verson

Versions

PAV   ਜੇ ਕੋਈ ਲੋਥ ਉਸ ਜ਼ਮੀਨ ਉੱਤੇ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਨੂੰ ਦਿੰਦਾ ਹੈ ਖੇਤ ਵਿੱਚ ਪਈ ਲੱਭੇ ਅਤੇ ਏਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ
IRVPA   ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,