Bible Language

Deuteronomy 21:17 (NLV) New Life Verson

Versions

PAV   ਪਰ ਜੇਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤ੍ਰ ਹੈ ਉਹ ਸਿਆਣੇ ਅਤੇ ਉਹ ਨੂੰ ਜੋ ਕੁਝ ਉਸ ਦਾ ਹੈ ਦੁੱਗਣਾ ਹਿੱਸਾ ਦੇਵੇ ਕਿਉਂ ਜੋ ਓਹ ਉਸ ਦੀ ਸ਼ਕਤੀ ਦਾ ਮੁੱਢ ਹੈ, ਜੇਠੇ ਹੋਣ ਦਾ ਹੱਕ ਉਸ ਦਾ ਹੈ।।
IRVPA   ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ। PS