Versions
PAV ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ ਭਈ ਏਹ ਸਾਡਾ ਪੁੱਤ੍ਰ ਕੱਬਾ ਅਤੇ ਆਕੀ ਹੈ ਅਤੇ ਸਾਡੇ ਕਹੇ ਕਾਰ ਨਹੀਂ। ਓਹ ਪੇਟੂ ਅਤੇ ਸ਼ਰਾਬੀ ਹੈ
IRVPA ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”