Bible Language

Deuteronomy 22:17 (NLV) New Life Verson

Versions

PAV   ਅਤੇ ਵੇਖੋ, ਉਹ ਨੇ ਉਸ ਉੱਤੇ ਏਹ ਆਖ ਕੇ ਬੇਸ਼ਰਮੀ ਦੀਆਂ ਊਜਾਂ ਲਾਈਆਂ ਹਨ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ ਪਰ ਇਹ ਮੇਰੇ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ ਤਾਂ ਉਹ ਲੀੜਾ ਸ਼ਹਿਰ ਵਿੱਚ ਬਜ਼ੁਰਗਾਂ ਅੱਗੇ ਵਿਖਾ ਦੇਵੇ
IRVPA   ਅਤੇ ਵੇਖੋ, ਉਹ ਇਹ ਆਖ ਕੇ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਗਾਉਂਦਾ ਹੈ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ, ਪਰ ਇਹ ਮੇਰੀ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ।” ਤਦ ਉਸ ਦੇ ਮਾਤਾ-ਪਿਤਾ ਉਸ ਬਸਤਰ ਨੂੰ ਸ਼ਹਿਰ ਦੇ ਬਜ਼ੁਰਗਾਂ ਦੇ ਅੱਗੇ ਵਿਛਾ ਦੇਣ।