Bible Language

Deuteronomy 22:29 (NLV) New Life Verson

Versions

PAV   ਤਾਂ ਉਹ ਮਨੁੱਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ ਉਸ ਛੋਕਰੀ ਦੇ ਪਿਉ ਨੂੰ ਚਾਂਦੀ ਦੇ ਪੰਜਾਹ ਰੁਪਏ ਦੇਵੇ, ਫੇਰ ਉਹ ਉਹ ਦੀ ਤੀਵੀਂ ਹੋਵੇਗੀ ਏਸ ਲਈ ਕਿ ਉਹ ਨੇ ਉਸ ਦੀ ਬੇਪਤੀ ਕੀਤੀ ਉਹ ਉਸ ਨੂੰ ਆਪਣੇ ਜੀਵਨ ਭਰ ਛੱਡ ਨਹੀਂ ਸੱਕੇਗਾ।।
IRVPA   ਤਾਂ ਉਹ ਪੁਰਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ, ਉਸ ਕੁੜੀ ਦੇ ਪਿਤਾ ਨੂੰ ਪੰਜਾਹ ਸ਼ਕੇਲ ਚਾਂਦੀ ਦੇਵੇ ਅਤੇ ਉਹ ਉਸ ਦੀ ਪਤਨੀ ਹੋਵੇਗੀ, ਕਿਉਂ ਜੋ ਉਸ ਨੇ ਉਹ ਦੀ ਬੇਪਤੀ ਕੀਤੀ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ। PEPS