Bible Language

Deuteronomy 24:16 (NLV) New Life Verson

Versions

PAV   ਪਿਉ ਪੁੱਤ੍ਰਾਂ ਦੇ ਕਾਰਨ ਨਾ ਮਾਰੇ ਜਾਣ, ਨਾ ਪੁੱਤ੍ਰ ਪੇਵਾਂ ਦੇ ਕਾਰਨ ਮਾਰੇ ਜਾਣ। ਹਰ ਮਨੁੱਖ ਆਪਣੇ ਹੀ ਪਾਪ ਲਈ ਮਾਰਿਆ ਜਾਵੇ।।
IRVPA   ਪੁੱਤਰਾਂ ਦੇ ਕਾਰਨ ਪਿਤਾ ਨਾ ਮਾਰੇ ਜਾਣ, ਅਤੇ ਨਾ ਪਿਤਾ ਦੇ ਕਾਰਨ ਪੁੱਤਰ ਮਾਰੇ ਜਾਣ। ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ। PEPS