Bible Language

Deuteronomy 25:18 (NLV) New Life Verson

Versions

PAV   ਓਹ ਕਿਵੇਂ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਤੁਹਾਡੇ ਪਛਾੜੀ ਦਿਆਂ ਨੂੰ ਮਾਰਿਆ, ਉਨ੍ਹਾਂ ਸਾਰਿਆਂ ਨੂੰ ਜਿਹੜੇ ਹੁੱਸੇ ਹੋਏ ਸਨ ਜਦ ਤੁਸੀਂ ਥੱਕੇ ਮਾਂਦੇ ਸਾਓ ਅਤੇ ਓਹ ਪਰਮੇਸ਼ੁਰ ਤੋਂ ਨਾ ਡਰੇ
IRVPA   ਕਿਵੇਂ ਉਹ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਿਆ ਜਿਹੜੇ ਨਿਰਬਲ ਹੋਣ ਕਰਕੇ ਤੁਹਾਡੇ ਤੋਂ ਪਿੱਛੇ ਸਨ, ਜਦ ਤੁਸੀਂ ਥੱਕੇ-ਮਾਂਦੇ ਸੀ, ਉਹ ਪਰਮੇਸ਼ੁਰ ਤੋਂ ਨਾ ਡਰੇ।