Bible Language

Deuteronomy 26:19 (NLV) New Life Verson

Versions

PAV   ਤਾਂ ਜੋ ਉਹ ਤੁਹਾਨੂੰ ਸਾਰੀਆਂ ਕੌਮਾਂ ਨਾਲ ਜਿਨ੍ਹਾਂ ਨੂੰ ਉਸ ਨੇ ਬਣਾਇਆ ਸੀ ਉਸਤਤ, ਨਾਉਂ ਅਤੇ ਪਤ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਕੀਤਾ ਸੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤ੍ਰ ਪਰਜਾ ਹੋਵੋ।।
IRVPA   ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ। PE