Bible Language

Deuteronomy 29:17 (NLV) New Life Verson

Versions

PAV   ਤੁਸਾਂ ਓਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਓਹਨਾਂ ਦੀਆਂ ਮੂਰਤਾਂ ਵੇਖੀਆਂ ਅਰਥਾਤ ਲੱਕੜੀ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਚੀਜ਼ਾਂ ਜਿਹੜੀਆਂ ਓਹਨਾਂ ਦੇ ਕੋਲ ਸਨ
IRVPA   ਤੁਸੀਂ ਉਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਉਹਨਾਂ ਦੀਆਂ ਲੱਕੜੀਆਂ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਮੂਰਤਾਂ ਵੇਖੀਆਂ, ਜਿਹੜੀਆਂ ਉਹਨਾਂ ਦੇ ਕੋਲ ਸਨ।