Bible Language

Deuteronomy 32:24 (NLV) New Life Verson

Versions

PAV   ਓਹ ਭੁੱਖ ਨਾਲ ਢਲ ਜਾਣਗੇ, ਤੱਤੇ ਤਾਓ ਅਤੇ ਕੌੜੀ ਬਵਾ ਨਾਲ ਓਹ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਦਰਿੰਦਿਆਂ ਦੇ ਦੰਦ ਚਲਾਵਾਂਗਾ, ਧੂੜ ਉੱਤੇ ਘਿੱਸਰਨ ਵਾਲਿਆਂ ਦੇ ਜ਼ਹਿਰ ਨਾਲ।
IRVPA   ਉਹ ਭੁੱਖ ਨਾਲ ਢੱਲ਼ ਜਾਣਗੇ,
ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ,
ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ,
ਅਤੇ ਮਿੱਟੀ ਉੱਤੇ ਘਿੱਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ।