Bible Language

Deuteronomy 32:4 (NLV) New Life Verson

Versions

PAV   ਉਹ ਚਟਾਨ ਹੈ, ਉਸ ਦੀ ਕਰਨੀ ਪੂਰੀ ਹੈ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਉਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸਚਿਆਰ ਹੈ।
IRVPA   ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ,
ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ।
ਉਹ ਸਚਿਆਈ ਦਾ ਪਰਮੇਸ਼ੁਰ ਹੈ,
ਉਸ ਵਿੱਚ ਬੁਰਿਆਈ ਹੈ ਨਹੀਂ,
ਉਹ ਧਰਮੀ ਅਤੇ ਸੱਚਾ ਹੈ।