Bible Language

Deuteronomy 32:6 (NLV) New Life Verson

Versions

PAV   ਕੀ ਤੁਸੀਂ ਯਹੋਵਾਹ ਨੂੰ ਇਉਂ ਬਦਲਾ ਦਿੰਦੇ ਹੋ, ਹੇ ਮੂੜ ਅਤੇ ਮੱਤ ਹੀਣ ਪਰਜਾ? ਕੀ ਉਹ ਤੇਰਾ ਪਿਤਾ ਨਹੀਂ ਜਿਸ ਤੈਨੂੰ ਮੁੱਲ ਲਿਆ, ਜਿਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?
IRVPA   ਹੇ ਮੂਰਖ ਅਤੇ ਮੱਤਹੀਣ ਪਰਜਾ,
ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ?
ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ,
ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?