Bible Language

Deuteronomy 33:10 (NLV) New Life Verson

Versions

PAV   ਓਹ ਯਾਕੂਬ ਨੂੰ ਤੇਰੇ ਕਨੂਨ ਸਿਖਾਲਣਗੇ, ਅਤੇ ਇਸਰਾਏਲ ਨੂੰ ਤੇਰੀ ਬਿਵਸਥਾ। ਓਹ ਤੇਰੇ ਅੱਗੇ ਧੂਪ, ਧੁਖਾਉਣਗੇ, ਅਤੇ ਤੇਰੀ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ।
IRVPA   ਉਹ ਯਾਕੂਬ ਨੂੰ ਤੇਰੇ ਨਿਯਮ ਸਿਖਾਉਣਗੇ,
ਅਤੇ ਇਸਰਾਏਲ ਨੂੰ ਤੇਰੀ ਬਿਵਸਥਾ।
ਉਹ ਤੇਰੇ ਅੱਗੇ ਧੂਪ ਧੁਖਾਉਣਗੇ,
ਅਤੇ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ ਚੜ੍ਹਾਉਣਗੇ।