Bible Language

Deuteronomy 33:16 (NLV) New Life Verson

Versions

PAV   ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਰਾਥਾਂ ਤੋਂ, ਕੰਡਿਆਂ ਵਾਲੀ ਝਾੜੀ ਵਿੱਚ ਵੱਸਣ ਵਾਲੇ ਦੀ ਪਰਸੰਨਤਾ ਤੋਂ, ਓਹ ਯੂਸੁਫ਼ ਦੇ ਸਿਰ ਉੱਤੇ ਆਉਣ, ਅਤੇ ਉਸ ਦੇ ਸਿਰ ਦੀ ਚੋਟੀ ਉੱਤੇ ਜਿਹੜਾ ਆਪਣੇ ਭਰਾਵਾਂ ਵਿੱਚੋਂ ਸੰਕਲਪ ਹੋਇਆ ਸੀ।
IRVPA   ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਾਰਥਾਂ ਤੋਂ,
ਝਾੜੀਆਂ ਵਿੱਚ ਵੱਸਣ ਵਾਲੇ ਦੀ ਪ੍ਰਸੰਨਤਾ ਤੋਂ,
ਇਹ ਸਭ ਯੂਸੁਫ਼ ਦੇ ਸਿਰ ਉੱਤੇ ਆਉਣ,
ਅਤੇ ਉਸ ਦੇ ਸਿਰ ਦੀ ਚੋਟੀ ਉੱਤੇ ਜਿਹੜਾ ਆਪਣੇ ਭਰਾਵਾਂ ਤੋਂ ਵੱਖਰਾ ਹੋਇਆ ਸੀ।