Bible Language

Deuteronomy 33:26 (NLV) New Life Verson

Versions

PAV   ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ, ਜਿਹੜਾ ਅਕਾਸ਼ ਉੱਤੇ ਤੇਰੀ ਸਹਾਇਤਾ ਲਈ ਸਵਾਰ ਹੈ, ਅਤੇ ਆਪਣੇ ਪਰਤਾਪ ਵਿੱਚ ਬੱਦਲਾਂ ਉੱਤੇ।
IRVPA   ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ,
ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ,
ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ।