Bible Language

Deuteronomy 8:11 (NLV) New Life Verson

Versions

PAV   ਚੌਕਸ ਰਹੋ ਮਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿੱਸਰ ਜਾਓ ਅਤੇ ਉਸ ਦੇ ਹੁਕਮਾਂ, ਕਨੂਨਾਂ ਅਤੇ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਨਾ ਮੰਨੋ
IRVPA   {ਪ੍ਰਭੂ ਨੂੰ ਭੁੱਲਣ ਦੇ ਵਿਰੁੱਧ ਚੇਤਾਵਨੀ} PS ਚੌਕਸ ਰਹੋ, ਕਿਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਉਸ ਦੇ ਹੁਕਮਾਂ, ਕਨੂੰਨਾਂ ਅਤੇ ਬਿਧੀਆਂ ਨੂੰ ਨਾ ਮੰਨੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।