Bible Language

Deuteronomy 8:20 (NLV) New Life Verson

Versions

PAV   ਉਨ੍ਹਾਂ ਕੌਮਾਂ ਵਾਂਙੁ ਜਿਹੜੀਆਂ ਯਹੋਵਾਹ ਤੁਹਾਡੇ ਅੱਗੋਂ ਨਾਸ ਕਰਦਾ ਹੈ ਤਿਵੇਂ ਹੀ ਤੁਸੀਂ ਨਾਸ ਹੋ ਜਾਓਗੇ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ।।
IRVPA   ਉਨ੍ਹਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਅੱਗਿਓਂ ਨਾਸ ਕਰਦਾ ਹੈ, ਤੁਸੀਂ ਵੀ ਨਾਸ ਹੋ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ। PE