Bible Language

Deuteronomy 9:16 (NLV) New Life Verson

Versions

PAV   ਤਾਂ ਮੈਂ ਡਿੱਠਾ ਅਤੇ ਵੇਖੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪਾਪ ਕੀਤਾ ਜੋ ਤੁਸਾਂ ਆਪਣੇ ਲਈ ਇੱਕ ਵੱਛਾ ਢਾਲ ਕੇ ਬਣਾ ਲਿਆ। ਤੁਸੀਂ ਛੇਤੀ ਨਾਲ ਉਸ ਮਾਰਗ ਤੋਂ ਮੁੜ ਪਏ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ
IRVPA   ਤਦ ਮੈਂ ਵੇਖਿਆ ਅਤੇ ਵੇਖੋ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਪਾਪ ਕੀਤਾ ਜੋ ਤੁਸੀਂ ਆਪਣੇ ਲਈ ਇੱਕ ਵੱਛਾ ਢਾਲ਼ ਕੇ ਬਣਾ ਲਿਆ ਸੀ। ਤੁਸੀਂ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਸੀ, ਜਿਸ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ।