Bible Language

Ephesians 3:18 (NLV) New Life Verson

Versions

PAV   ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ
ERVPA   ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸਕਣ ਦੀ ਸ਼ਕਤੀ ਰਖੋਂਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।
IRVPA   ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ!