Bible Language

Ephesians 3:7 (NLV) New Life Verson

Versions

PAV   ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਰਨ ਮੂਜਬ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ ਖਬਰੀ ਦਾ ਸੇਵਕ ਬਣਿਆ
ERVPA   ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ।
IRVPA   ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!