Bible Language

Ephesians 4:22 (NLV) New Life Verson

Versions

PAV   ਭਈ ਤੁਸੀਂ ਅਗਲੇ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ
ERVPA   ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੁ ਲੋਕਾਂ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹਡ਼ੀਆਂ ਉਹ ਕਰਨੀਆਂ ਚਾਹੁੰਦੇ ਹਨ।
IRVPA   ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ!