Bible Language

Ephesians 4:9 (NLV) New Life Verson

Versions

PAV   ਹੁਣ ਇਸ ਗੱਲ ਦਾ ਭਈ ਉਹ ਚੜ੍ਹਿਆ ਇਸ ਤੋਂ ਬਿਨਾ ਹੋਰ ਕੀ ਭਾਵ ਹੈ ਜੋ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਉਤਰਿਆ ਵੀ ਸੀ
ERVPA   ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।
IRVPA   ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ!