Bible Language

Esther 2:17 (NLV) New Life Verson

Versions

PAV   ਤਾਂ ਪਾਤਸ਼ਾਹ ਨੇ ਸਾਰੀਆਂ ਇਸਤ੍ਰੀਆਂ ਨਾਲੋਂ ਅਸਤਰ ਨੂੰ ਵੱਧ ਪਿਆਰ ਕੀਤਾ ਅਤੇ ਉਹ ਨੇ ਸਾਰੀਆਂ ਕੁਆਰੀਅ ਨਾਲੋਂ ਪਾਤਸ਼ਾਹ ਦਾ ਪਖ ਅਤੇ ਦਯਾ ਪਰਾਪਤ ਕੀਤੀ ਸੋ ਉਹ ਨੇ ਰਾਜ ਮੁਕਟ ਉਸ ਦੇ ਸਿਰ ਉੱਤੇ ਧਰ ਦਿੱਤਾ ਅਤੇ ਵਸ਼ਤੀ ਦੇ ਥਾਂ ਮਲਕਾ ਬਣਾ ਦਿੱਤੀ
IRVPA   ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ।