Bible Language

Esther 2:9 (NLV) New Life Verson

Versions

PAV   ਅਰ ਉਹ ਛੋਕਰੀ ਉਹ ਦੀ ਨਿਗਾਹ ਵਿੱਚ ਭਾ ਗਈ ਅਤੇ ਉਸ ਦੇ ਅੱਗੇ ਉਹ ਦਯਾ ਦੀ ਭਾਗੀ ਹੋਈ ਅਤੇ ਛੇਤੀ ਨਾਲ ਉਹ ਨੇ ਉਸ ਨੂੰ ਸਾਰੀਆਂ ਚੀਜ਼ਾਂ ਵਟਣੇ ਲਈ ਦਿੱਤੀਆਂ ਅਤੇ ਰੋਜ਼ ਦਾ ਭੋਜਨ ਵੀ ਅਤੇ ਸੱਤ ਚੁਗਵੀਆਂ ਸਹੇਲੀਆਂ ਪਾਤਸ਼ਾਹ ਦੇ ਮਹਿਲ ਵਿੱਚੋਂ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਜਨਾਨ ਖਾਨੇ ਵਿੱਚ ਸਭ ਤੋਂ ਚੰਗਾ ਥਾਂ ਦਿੱਤਾ
IRVPA   ਹੇਗਈ ਨੂੰ ਅਸਤਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।