Bible Language

Esther 3:9 (NLV) New Life Verson

Versions

PAV   ਜੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਉਨ੍ਹਾਂ ਦੇ ਨਾਸ਼ ਕਰਨ ਲਈ ਲਿੱਖਿਆ ਜਾਵੇ ਅਤੇ ਮੈਂ ਕੰਮ ਦੇ ਕਰਿੰਦਿਆਂ ਦੇ ਹੱਥ ਵਿੱਚ ਦਸ ਹਜਾਰ ਚਾਂਦੀ ਦੇ ਤੋੜੇ ਸ਼ਾਹੀ ਗੰਜ ਵਿੱਚ ਪਾਉਣ ਲਈ ਤੋਲ ਦਿਆਂਗਾ
IRVPA   ਜੇ ਰਾਜਾ ਨੂੰ ਸਵੀਕਾਰ ਹੋਵੇ ਤਾਂ ਉਨ੍ਹਾਂ ਨੂੰ ਨਾਸ ਕਰਨ ਲਈ ਹੁਕਮ ਲਿਖਿਆ ਜਾਵੇ, ਅਤੇ ਮੈਂ ਰਾਜਾ ਦੇ ਭੰਡਾਰੀਆਂ ਨੂੰ ਸ਼ਾਹੀ ਖਜ਼ਾਨੇ ਵਿੱਚ ਪਾਉਣ ਲਈ ਦਸ ਹਜ਼ਾਰ ਚਾਂਦੀ ਦੇ ਸਿੱਕੇ ਤੋਲ ਕੇ ਦਿਆਂਗਾ।”