Bible Language

Esther 4:13 (NLV) New Life Verson

Versions

PAV   ਤਦ ਮਾਰਦਕਈ ਨੇ ਅਸਤਰ ਨੂੰ ਮੁੜ ਆਖਿਆ, ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਸਾਰੇ ਯਹੂਦੀਆਂ ਵਿੱਚੋਂ ਪਾਤਸ਼ਾਹ ਦੇ ਮਹਿਲ ਵਿੱਚ ਤੂੰ ਬਚ ਜਾਵੇਂਗੀ
IRVPA   ਤਦ ਮਾਰਦਕਈ ਨੇ ਅਸਤਰ ਨੂੰ ਇਹ ਉੱਤਰ ਭੇਜਿਆ, “ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਰਾਜ ਮਹਿਲ ਵਿੱਚ ਰਹਿਣ ਦੇ ਕਾਰਨ ਤੂੰ ਹੋਰ ਸਾਰੇ ਯਹੂਦੀਆਂ ਵਿੱਚੋਂ ਬਚ ਜਾਵੇਂਗੀ।