Bible Language

Exodus 13:13 (NLV) New Life Verson

Versions

PAV   ਹਰ ਖੋਤੇ ਦੇ ਪਲੋਠੇ ਨੂੰ ਲੇਲੇ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਰ ਆਪਣੇ ਪੁੱਤ੍ਰਾਂ ਵਿੱਚੋਂ ਆਦਮੀ ਦੇ ਹਰ ਪਲੋਠੇ ਨੂੰ ਛੁਡਾ ਲਵੋ
IRVPA   ਹਰ ਗਧੇ ਦੇ ਪਹਿਲੌਠੇ ਨੂੰ ਲੇਲੇ * ਲੇਲੇ ਦਾ ਬਲੀਦਾਨ ਸਵੀਕਾਰ ਹੈ ਨਾ ਕਿ ਗਧੇ ਦਾ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਤੇ ਆਪਣੇ ਪੁੱਤਰਾਂ ਵਿੱਚੋਂ ਆਦਮੀ ਦੇ ਹਰ ਪਹਿਲੌਠੇ ਨੂੰ ਛੁਡਾ ਲਵੋ।