Bible Language

Exodus 15:17 (NLV) New Life Verson

Versions

PAV   ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ ਦੇ ਪਹਾੜ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਅਸਥਾਨ ਵਿੱਚ ਜਿਹੜਾ ਤੈਂ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੁ, ਉਹ ਪਵਿੱਤ੍ਰ ਅਸਥਾਨ ਜਿਹੜਾ ਤੇਰੇ ਹੱਥਾਂ ਨੇ ਅਸਥਰ ਕੀਤਾ ਹੈ।
IRVPA   ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।