Bible Language

Exodus 15:2 (NLV) New Life Verson

Versions

PAV   ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
IRVPA   ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।