Bible Language

Exodus 15:7 (NLV) New Life Verson

Versions

PAV   ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾ ਲੈਂਦਾ ਹੈ, ਤੂੰ ਆਪਣਾ ਕਰੋਧ ਘੱਲਦਾ ਹੈ ਜਿਹੜਾ ਉਨ੍ਹਾਂ ਨੂੰ ਭੁੱਠੇ ਵਾਂਙੁ ਭੱਖ ਲੈਂਦਾ ਹੈ।
IRVPA   ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ।