Bible Language

Exodus 16:10 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਵਿਖਲਾਈ ਦਿੱਤਾ
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ।