Bible Language

Exodus 16:20 (NLV) New Life Verson

Versions

PAV   ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੀਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਹਣ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ
IRVPA   ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੱਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਂਧ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ।