Bible Language

Exodus 19:8 (NLV) New Life Verson

Versions

PAV   ਫੇਰ ਸਾਰੀ ਪਰਜਾ ਨੇ ਰਲ ਕੇ ਉੱਤ੍ਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ
IRVPA   ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ।