Bible Language

Exodus 1:14 (NLV) New Life Verson

Versions

PAV   ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਂਉਦੇ ਸਨ ਉਹ ਕਰੜਾਈ ਨਾਲ ਸੀ।।
IRVPA   ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।