Bible Language

Exodus 2:20 (NLV) New Life Verson

Versions

PAV   ਤਾਂ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਸੱਦੋ ਜੋ ਉਹ ਰੋਟੀ ਖਾਵੇ
IRVPA   ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ।