Bible Language

Exodus 2:6 (NLV) New Life Verson

Versions

PAV   ਜਾਂ ਉਸ ਨੇ ਉਸ ਨੂੰ ਖੋਲ੍ਹਿਆ ਤਾਂ ਉਸ ਨੇ ਬਾਲ ਨੂੰ ਡਿੱਠਾ ਅਤੇ ਵੇਖੋ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆਇਆ ਅਰ ਉਸ ਨੇ ਆਖਿਆ ਕਿ ਏਹ ਇਬਰਾਨੀਆਂ ਦੇ ਬਾਲਾਂ ਵਿੱਚੋਂ ਹੈ
IRVPA   ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ।