Bible Language

Exodus 2:9 (NLV) New Life Verson

Versions

PAV   ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਏਸ ਬਾਲ ਨੂੰ ਲੈ ਅਰ ਮੇਰੇ ਲਈ ਦੁੱਧ ਚੁੰਘਾ। ਮੈਂ ਤੈਨੂੰ ਮਜਦੂਰੀ ਦੇਵਾਂਗੀ। ਤਾਂ ਉਸ ਤੀਵੀਂ ਨੇ ਬਾਲ ਨੂੰ ਲੈ ਕੇ ਦੁੱਧ ਚੁੰਘਾਇਆ
IRVPA   ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।