Bible Language

Exodus 33:10 (NLV) New Life Verson

Versions

PAV   ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਬੂਹੇ ਉੱਤੇ ਖਲੋਤਾ ਵੇਖਿਆ ਤਾਂ ਸਾਰੇ ਲੋਕ ਉੱਠ ਖਲੋਤੇ ਅਰ ਆਪੋ ਆਪਣੇ ਤੰਬੂ ਦੇ ਬੂਹੇ ਵਿੱਚ ਮੱਥਾ ਟੇਕਿਆ
IRVPA   ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ।