Versions
PAV ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਰ ਤੇਰੇ ਅੱਗੇ ਯਹੋਵਾਹ ਦੇ ਨਾਉਂ ਦਾ ਪਰਚਾਰ ਕਰਾਂਗਾ ਅਰ ਜਿਸ ਉੱਤੇ ਦਿਆਲ ਹਾਂ ਉਸ ਉੱਤੇ ਦਿਆਲ ਹੋਵਾਂਗਾ ਅਤੇ ਜਿਸ ਉੱਤੇ ਰਹਮ ਕਰਨਾ ਹੈ ਰਹਮ ਕਰਾਂਗਾ
IRVPA ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ † ਮਹਿਮਾ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।