Bible Language

Exodus 33:22 (NLV) New Life Verson

Versions

PAV   ਅਰ ਐਉਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੁੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
IRVPA   ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ