Bible Language

Exodus 33:3 (NLV) New Life Verson

Versions

PAV   ਉਸ ਦੇਸ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਪਰ ਮੈਂ ਤੁਹਾਡੇ ਨਾਲ ਨਾਲ ਉਤਾਹਾਂ ਨਾ ਜਾਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੋ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ
IRVPA   ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ * ਉਪਜਾਊ ਭੂਮੀ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ।